Genesis 31:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲਾਬਾਨ ਨੇ ਆਖਿਆ, “ਜੇ ਤੂੰ ਮੇਰੀਆਂ ਧੀਆਂ ਨੂੰ ਦੁੱਖ ਦਿੱਤਾ ਤਾਂ ਚੇਤੇ ਰੱਖੀਂ ਕਿ ਪਰਮੇਸ਼ੁਰ ਤੈਨੂੰ ਸਜ਼ਾ ਦੇਵੇਗਾ। ਜੇ ਤੂੰ ਕਿਸੇ ਹੋਰ ਔਰਤ ਨਾਲ ਸ਼ਾਦੀ ਕੀਤੀ ਤਾਂ ਯਾਦ ਰੱਖੀਂ ਕਿ ਪਰਮੇਸ਼ੁਰ ਤੈਨੂੰ ਦੇਖ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਰ ਉਨ੍ਹਾਂ ਤੋਂ ਬਿਨਾਂ ਹੋਰ ਤੀਵੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ ਪਰ ਵੇਖ ਪਰਮੇਸ਼ੁਰ ਮੇਰੇ ਅਰ ਓਹਨਾਂ ਤੇਰੇ ਵਿੱਚ ਸਾਖੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਤੇ ਉਨ੍ਹਾਂ ਤੋਂ ਬਿਨ੍ਹਾਂ ਹੋਰ ਇਸਤਰੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ, ਪਰ ਵੇਖ ਪਰਮੇਸ਼ੁਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੈ।