Genesis 31:52 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਥਰਾਂ ਦੀ ਇਹ ਢੇਰੀ ਅਤੇ ਇਹ ਖਾਸ ਪੱਥਰ ਸਾਨੂੰ ਆਪਣੇ ਇਕਰਾਰਨਾਮੇ ਦੀ ਯਾਦ ਕਰਾਵੇਗਾ। ਮੈਂ ਕਦੇ ਵੀ ਇਨ੍ਹਾਂ ਪੱਥਰਾਂ ਤੋਂ ਪਾਰ ਆਕੇ ਤੈਨੂੰ ਨੁਕਸਾਨ ਨਹੀਂ ਪਹੁੰਚਾਵਾਂਗਾ। ਤੈਨੂੰ ਵੀ ਮੈਨੂੰ ਨੁਕਸਾਨ ਪਹੁੰਚਾਉਣ ਲਈ ਪੱਥਰਾਂ ਦੇ ਇਸ ਪਾਸੇ ਨਹੀਂ ਆਉਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਢੇਰ ਸਾਖੀ ਹੈ ਅਰ ਏਹ ਥੰਮ੍ਹ ਸਾਖੀ ਹੈ ਕਿ ਬੁਰਿਆਈ ਲਈ ਮੈਂ ਏਸ ਢੇਰ ਤੋਂ ਤੇਰੀ ਵੱਲ ਨਾ ਲੰਘਾਂ ਅਤੇ ਤੂੰ ਵੀ ਏਸ ਢੇਰ ਅਰ ਏਸ ਥੰਮ੍ਹ ਤੋਂ ਮੇਰੀ ਵੱਲ ਨਾ ਲੰਘੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਢੇਰ ਅਤੇ ਇਹ ਥੰਮ੍ਹ ਦੋਵੇਂ ਗਵਾਹ ਹੋਣ ਕਿ ਬੁਰਿਆਈ ਲਈ ਮੈਂ ਇਸ ਢੇਰ ਤੋਂ ਤੇਰੇ ਵੱਲ ਨਾ ਲੰਘਾਂ ਅਤੇ ਤੂੰ ਵੀ ਇਸ ਢੇਰ ਅਤੇ ਇਸ ਥੰਮ੍ਹ ਤੋਂ ਮੇਰੇ ਵੱਲ ਨਾ ਲੰਘੇਂ।