Genesis 31:53 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਦਾ ਪਰਮੇਸ਼ੁਰ, ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪੁਰਖਿਆਂ ਦਾ ਪਰਮੇਸ਼ੁਰ ਸਾਡੇ ਦੋਸ਼ੀ ਹੋਣ ਦਾ ਨਿਆਂ ਕਰੇ ਜੇ ਕਦੇ ਅਸੀਂ ਇਸ ਇਕਰਾਰਨਾਮੇ ਨੂੰ ਤੋੜੀਏ।” ਯਾਕੂਬ ਦਾ ਪਿਤਾ ਇਸਹਾਕ ਪਰਮੇਸ਼ੁਰ ਨੂੰ “ਭੈ” ਬੁਲਾਉਂਦਾ ਸੀ। ਇਸ ਲਈ ਯਾਕੂਬ ਨੇ ਵਚਨ ਦੇਣ ਲਈ ਉਹੀ ਨਾਮ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਦਾ ਪਰਮੇਸ਼ੁਰ ਅਰ ਨਾਹੋਰ ਦਾ ਪਰਮੇਸ਼ੁਰ ਅਰ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਉਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸੌਂਹ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ।