Genesis 31:54 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਨੇ ਇੱਕ ਜਾਨਵਰ ਮਾਰਿਆ ਅਤੇ ਇਸ ਨੂੰ ਪਰਬਤ ਉੱਤੇ ਬਲੀ ਵਜੋਂ ਚੜ੍ਹਾਇਆ। ਅਤੇ ਉਸ ਨੇ ਆਪਣੇ ਆਦਮੀਆਂ ਨੂੰ ਭੋਜਨ ਸਾਂਝਾ ਕਰਨ ਦਾ ਸੱਦਾ ਦਿੱਤਾ। ਜਦੋਂ ਉਹ ਭੋਜਨ ਕਰ ਹਟੇ ਤਾਂ ਉਨ੍ਹਾਂ ਨੇ ਪਹਾੜ ਉੱਤੇ ਹੀ ਰਾਤ ਬਿਤਾਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਉਸ ਪਹਾੜ ਉੱਤੇ ਭੇਟ ਚੜਾਈ ਅਰ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਰ ਪਹਾੜ ਉੱਤੇ ਰਾਤ ਕੱਟੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਉਸ ਪਰਬਤ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਰਬਤ ਉੱਤੇ ਰਾਤ ਕੱਟੀ।