Genesis 31:55 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਦਿਨ ਸਵੇਰੇ ਲਾਬਾਨ ਨੇ ਆਪਣੇ ਦੋਹਤਿਆਂ ਅਤੇ ਆਪਣੀਆਂ ਧੀਆਂ ਨੂੰ ਵਿਦਾਈ ਦਾ ਚੁੰਮਣ ਦਿੱਤਾ। ਉਸ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਘਰ ਵਾਪਸ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲਾਬਾਨ ਨੇ ਸਵੇਰੇ ਉੱਠਕੇ ਆਪਣੇ ਪੁੱਤ੍ਰਾਂ ਅਰ ਧੀਆਂ ਨੂੰ ਚੁੰਮਿਆ ਅਰ ਓਹਨਾਂ ਨੂੰ ਬਰਕਤ ਦਿੱਤੀ ਅਰ ਲਾਬਾਨ ਤੁਰਕੇ ਆਪਣੇ ਅਸਥਾਨ ਨੂੰ ਮੁੜ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਬਾਨ ਨੇ ਸਵੇਰੇ ਉੱਠ ਕੇ, ਆਪਣੇ ਪੋਤਰਿਆਂ ਅਤੇ ਧੀਆਂ ਨੂੰ ਚੁੰਮਿਆ ਅਤੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਲਾਬਾਨ ਤੁਰ ਕੇ ਆਪਣੇ ਸਥਾਨ ਨੂੰ ਮੁੜ ਗਿਆ।