Genesis 31:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਦੋਵੇਂ ਜਾਣਦੀਆਂ ਹੋ ਕਿ ਮੈਂ ਜਿੰਨਾ ਹੋ ਸੱਕਿਆ ਹੈ ਤੁਹਾਡੇ ਪਿਤਾ ਲਈ ਸਖ਼ਤ ਮਿਹਨਤ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਟਹਿਲ ਕੀਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਸੇਵਾ ਕੀਤੀ ਹੈ।