Genesis 31:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਪਿਤਾ ਨੇ ਮੈਨੂੰ ਧੋਖਾ ਦਿੱਤਾ। ਤੁਹਾਡੇ ਪਿਤਾ ਨੇ ਦਸ ਵਾਰੀ ਮੇਰੀ ਤਨਖਾਹ ਬਦਲੀ ਹੈ। ਪਰ ਇਸ ਸਾਰੇ ਸਮੇਂ ਦੌਰਾਨ ਪਰਮੇਸ਼ੁਰ ਨੇ ਮੈਨੂੰ ਲਾਬਾਨ ਦੀਆਂ ਸਾਰੀਆਂ ਚਾਲਾਕੀਆਂ ਤੋਂ ਬਚਾਈ ਰੱਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕਮਾਇਆ ਅਰ ਮੇਰੀ ਤਲਬ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ।