Genesis 31:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਤੁਹਾਡੇ ਪਿਤਾ ਕੋਲੋਂ ਜਾਨਵਰ ਖੋਹ ਕੇ ਮੈਨੂੰ ਦੇ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ।