Genesis 32:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਿਆਰ ਦੇ ਸਾਰੇ ਵਿਖਾਵਿਆਂ ਅਤੇ ਵਫ਼ਾਦਾਰੀ ਦੇ ਯੋਗ ਨਹੀਂ ਹਾਂ ਜੋ ਤੂੰ ਮੇਰੇ ਲਈ ਕੀਤੀ ਹੈ। ਜਦੋਂ ਮੈਂ ਪਹਿਲੀ ਵਾਰੀ ਯਰਦਨ ਨਦੀ ਪਾਰ ਕਰਕੇ ਆਇਆ ਸੀ, ਮੇਰੇ ਕੋਲ ਆਪਣੀ ਤੁਰਨ ਵਾਲੀ ਛੜੀ ਤੋਂ ਇਲਾਵਾ ਕੁਝ ਵੀ ਨਹੀਂ ਸੀ। ਪਰ ਹੁਣ ਮੇਰੇ ਕੋਲ ਇੰਨਾ ਜ਼ਿਆਦਾ ਹੈ ਕਿ ਅਸੀਂ ਪੂਰੇ ਦੋ ਡੇਰੇ ਬਣਾ ਸੱਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲਗੀਆਂ ਅਰ ਉਸ ਸਾਰੀ ਸਚਿਆਈ ਤੋਂ ਜਿਹੜੀ ਤੈਂ ਆਪਣੇ ਦਾਸ ਦੇ ਸੰਗ ਕੀਤੀ ਬਹੁਤ ਹੀ ਛੋਟਾ ਹਾਂ । ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।