Genesis 32:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਪਾਸੋਂ ਇਹੀ ਮੰਗਦਾ ਹਾਂ ਕਿ ਮਿਹਰ ਕਰਕੇ ਮੈਨੂੰ ਮੇਰੇ ਭਰਾ ਕੋਲੋਂ ਬਚਾ ਲਵੋ। ਮੈਨੂੰ ਏਸਾਓ ਕੋਲੋਂ ਬਚਾ ਲਵੋ। ਮੈਂ ਉਸ ਕੋਲੋਂ ਡਰਦਾ ਹਾਂ। ਮੈਨੂੰ ਡਰ ਹੈ ਕਿ ਉਹ ਆਵੇਗਾ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਵੇਗਾ, ਮਾਵਾਂ ਅਤੇ ਬੱਚਿਆਂ ਨੂੰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੈਨੂੰ ਮੇਰੇ ਭਰਾ ਦੇ ਹੱਥੋਂ ਅਰਥਾਤ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆਕੇ ਮੈਨੂੰ ਅਰ ਮਾਵਾਂ ਨੂੰ ਪੁੱਤ੍ਰਾਂ ਸਣੇ ਨਾ ਮਾਰ ਸੁੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।