Genesis 32:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ 200 ਬੱਕਰੀਆਂ ਅਤੇ 20 ਬੱਕਰੇ, 200 ਭੇਡਾਂ ਅਤੇ 20 ਭੇਡੂ ਚੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਦੋ ਸੌ ਬੱਕਰੀਆਂ ਅਤੇ ਵੀਹ ਬੱਕਰੇ ਅਰ ਦੋ ਸੌ ਭੇਡਾਂ ਅਤੇ ਵੀਹ ਮੇਂਢੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,