Genesis 32:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ 30 ਊਠ ਅਤੇ ਉਨ੍ਹਾਂ ਦੇ ਬੱਚੇ, 40 ਗਊਆਂ ਅਤੇ 10 ਸੰਢੇ, 20 ਖੋਤੀਆਂ ਅਤੇ 10 ਖੋਤੇ ਚੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੀਹ ਸੂਈਆਂ ਹੋਈਆਂ ਊਠਣੀਆਂ ਬੋਤੀਆਂ ਸਣੇ ਅਰ ਚਾਲੀ ਗਾਊਆਂ ਅਰ ਦਸ ਸਾਹਨ ਅਤੇ ਵੀਹ ਖੋਤੀਆਂ ਦੱਸ ਬੱਚਿਆਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।