Genesis 32:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਜਾਨਵਰਾਂ ਦਾ ਹਰ ਇੱਜੜ ਆਪਣੇ ਨੌਕਰਾਂ ਨੂੰ ਦੇ ਦਿੱਤਾ। ਫ਼ੇਰ ਯਾਕੂਬ ਨੇ ਆਪਣੇ ਨੌਕਰਾਂ ਨੂੰ ਆਖਿਆ, “ਜਾਨਵਰਾਂ ਦੇ ਹਰ ਇੱਜੜ ਵਿੱਚਕਾਰ ਇੱਕ ਨਿਸ਼ਚਿੰਤ ਜਗ਼੍ਹਾ ਛੱਡੋ। ਮੇਰੇ ਅੱਗੇ-ਅੱਗੇ ਚੱਲੋ ਅਤੇ ਹਰੇਕ ਇੱਜੜ ਦੇ ਵਿੱਚਕਾਰ ਵਿੱਥ ਬਣਾਕੇ ਰੱਖੋ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਦੇ ਵੱਗ ਵੱਖਰੇ ਵੱਖਰੇ ਕਰ ਕੇ ਆਪਣੇ ਟਹਿਲੂਆਂ ਦੇ ਹੱਥ ਦਿੱਤੇ ਅਰ ਆਪਣੇ ਟਹਿਲੂਆਂ ਨੂੰ ਆਖਿਆ ਤੁਸੀਂ ਮੇਰੇ ਅੱਗੇ ਅੱਗੇ ਪਾਰ ਲੰਘ ਜਾਓ ਅਤੇ ਵੱਗਾ ਦੇ ਵਿਚਕਾਰ ਥੋੜ ਥੋੜਾ ਫਾਸਲਾ ਰੱਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।