Genesis 32:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਦੂਸਰੇ ਨੌਕਰ ਨੂੰ, ਤੀਜੇ ਨੌਕਰ ਅਤੇ ਹੋਰ ਸਾਰੇ ਨੌਕਰਾਂ ਨੂੰ ਇਹੀ ਗੱਲ ਕਰਨ ਦਾ ਹੁਕਮ ਦਿੱਤਾ। ਉਸ ਨੇ ਆਖਿਆ, “ਤੁਸੀਂ ਇਹੀ ਗੱਲ ਏਸਾਓ ਨਾਲ ਕਰੋਂਗੇ ਜਦੋਂ ਤੁਸੀਂ ਉਸ ਨੂੰ ਮਿਲੋ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਦੂਜੇ ਅਰ ਤੀਜੇ ਅਰ ਸਾਰਿਆਂ ਨੂੰ ਜਿਹੜੇ ਵੱਗ ਦੇ ਪਿੱਛੇ ਆਉਂਦੇ ਸਨ ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਏਵੇਂ ਹੀ ਬੋਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।