Genesis 32:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਉਨ੍ਹਾਂ ਨੂੰ ਦੇਖਿਆ ਤਾਂ ਉਸ ਨੇ ਆਖਿਆ, “ਇਹ ਪਰਮੇਸ਼ੁਰ ਦਾ ਡੇਰਾ ਹੈ।” ਇਸ ਲਈ ਯਾਕੂਬ ਨੇ ਉਸ ਥਾਂ ਦਾ ਨਾਂ ਮਹਨਾਯਿਮ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਏਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਰ ਉਸ ਥਾਂ ਦਾ ਨਾਉਂ ਮਹਨਾਯਿਮ ਰੱਖਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।