Genesis 32:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਘੱਲੀਆਂ। ਪਰ ਯਾਕੂਬ ਉਸ ਰਾਤ ਡੇਰੇ ਵਿੱਚ ਹੀ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਰ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ।