Genesis 32:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਰਾਤ, ਬਾਦ ਵਿੱਚ, ਯਾਕੂਬ ਉੱਠਿਆ ਅਤੇ ਉੱਥੋਂ ਚੱਲਿਆ ਗਿਆ। ਯਾਕੂਬ ਨੇ ਆਪਣੀਆਂ ਦੋਵੇਂ ਪਤਨੀਆਂ ਅਤੇ ਆਪਣੀਆਂ ਦੋਵੇਂ ਦਾਸੀਆਂ ਅਤੇ ਆਪਣੇ 11 ਪੁੱਤਰਾਂ ਨੂੰ ਨਾਲ ਲਿਆ ਅਤੇ ਯੱਬੋਕ ਨਦੀ ਨੂੰ ਚੌਰਾਹੇ ਨੂੰ ਪਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸੇ ਰਾਤ ਉੱਠਿਆ ਅਰ ਆਪਣੀਆਂ ਦੋਹਾਂ ਤੀਵੀਆਂ ਅਰ ਦੋਹਾਂ ਗੋੱਲੀਆਂ ਅਰ ਗਿਆਰਾਂ ਪੁੱਤ੍ਰਾਂ ਨੂੰ ਲੈਕੇ ਯੱਬੋਕ ਦੇ ਪੱਤਣ ਤੋਂ ਪਾਰ ਲੰਘਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।