Genesis 32:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਨੇ ਉਸ ਨੂੰ ਪੁੱਛਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।” ਪਰ ਉਸ ਆਦਮੀ ਨੇ ਆਖਿਆ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ?” ਉਸ ਸਮੇਂ ਉਸ ਆਦਮੀ ਨੇ ਯਾਕੂਬ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਪੁੱਛ ਕੇ ਆਖਿਆ, ਮੈਨੂੰ ਆਪਣਾ ਨਾ ਦੱਸੀਂ ਤਾਂ ਓਸ ਆਖਿਆ, ਤੂੰ ਮੇਰਾ ਨਾਉਂ ਕਿਉਂ ਪੁੱਛਦਾ ਹੈਂ? ਤਾਂ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।