Genesis 32:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਭਰਾ ਸ਼ੇਈਰ ਨਾਮ ਦੇ ਇਲਾਕੇ ਵਿੱਚ ਰਹਿੰਦਾ ਸੀ। ਇਸ ਇਲਾਕੇ ਨੂੰ ਅਦੋਮ ਦਾ ਪਹਾੜੀ ਇਲਾਕਾ ਆਖਿਆ ਜਾਂਦਾ ਸੀ। ਯਾਕੂਬ ਨੇ ਏਸਾਓ ਵੱਲ ਸੰਦੇਸ਼ਵਾਹਕ ਭੇਜੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਆਪਣੇ ਅੱਗੇ ਸੰਦੇਸੀਆਂ ਨੂੰ ਆਪਣੇ ਭਰਾ ਏਸਾਓ ਕੋਲ ਸ਼ੈਈਰ ਦੀ ਧਰਤੀ ਅਰ ਅਦੋਮ ਦੇ ਮਦਾਨ ਵਿੱਚ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ