Genesis 32:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਯਾਕੂਬ ਨੇ ਉਸ ਥਾਂ ਦਾ ਨਾਮ ਪਨੀਏਲ ਰੱਖਿਆ। ਯਾਕੂਬ ਨੇ ਆਖਿਆ, “ਇਸ ਥਾਂ ਉੱਤੇ ਮੈਂ ਪਰਮੇਸ਼ੁਰ ਨੂੰ ਆਮ੍ਹੋ-ਸਾਹਮਣੇ ਵੇਖਿਆ ਅਤੇ ਮੇਰੀ ਜਾਨ ਬਖਸ਼ੀ ਗਈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਪਨੀਏਲ ਰੱਖਿਆ ਕਿਉਂਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ ਸਾਹਮਣੇ ਵੇਖਿਆ ਅਰ ਉਸ ਦੀ ਜਿੰਦ ਬਚ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।