Genesis 32:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਬਹੁਤ ਸਾਰੀਆਂ ਗਊਆਂ, ਖੋਤੇ, ਇੱਜੜ ਅਤੇ ਦਾਸ-ਦਾਸੀਆਂ ਹਨ। ਸ਼੍ਰੀਮਾਨ ਜੀ, ਮੈਂ ਇਹ ਸੰਦੇਸ਼ ਤੁਹਾਨੂੰ ਇਹ ਆਖਣ ਲਈ ਭੇਜ ਰਿਹਾ ਹਾਂ ਕਿ ਸਾਨੂੰ ਪ੍ਰਵਾਨ ਕਰ ਲਵੋ।’”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਕੋਲ ਬਲਦ ਗਧੇ ਇੱਜੜ ਅਰ ਗੋੱਲੇ ਗੋੱਲੀਆਂ ਹਨ ਅਰ ਮੈਂ ਆਪਣੇ ਸਵਾਮੀ ਨੂੰ ਏਹ ਦੱਸਣ ਲਈ ਇਨ੍ਹਾਂ ਨੂੰ ਘੱਲਿਆ ਹੈ ਭਈ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਇਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।