Genesis 32:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੰਦੇਸ਼ਵਾਹਕ ਯਾਕੂਬ ਕੋਲ ਵਾਪਸ ਆ ਗਏ ਅਤੇ ਕਹਿਣ ਲੱਗੇ, “ਅਸੀਂ ਤੁਹਾਡੇ ਭਰਾ ਏਸਾਓ ਵੱਲ ਗਏ ਸਾਂ। ਉਹ ਤੁਹਾਨੂੰ ਮਿਲਣ ਲਈ ਆ ਰਿਹਾ ਹੈ। ਉਸ ਦੇ ਨਾਲ ਚਾਰ ਸੌ ਆਦਮੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਦੇ ਸੰਦੇਸੀਆਂ ਨੇ ਮੁੜ ਆਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ । ਉਹ ਵੀ ਤੁਹਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।