Genesis 32:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸੰਦੇਸ਼ ਨੇ ਯਾਕੂਬ ਨੂੰ ਭੈਭੀਤ ਕਰ ਦਿੱਤਾ। ਉਸ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ ਉਸ ਨੇ ਸਾਰੇ ਇੱਜੜਾਂ ਅਤੇ ਵੱਗਾਂ ਅਤੇ ਊਠਾਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਅੱਤ ਭੈਮਾਨ ਹੋਇਆ ਅਤੇ ਘਾਬਰਿਆ ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ ਬੱਲਦਾਂ ਅਰ ਊਠਾਂ ਨੂੰ ਲੈਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ