Genesis 32:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਆਖਿਆ “ਹੇ ਮੇਰੇ ਪਿਤਾ, ਅਬਰਾਹਾਮ ਦੇ ਪਰਮੇਸ਼ੁਰ! ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ! ਯਹੋਵਾਹ, ਤੂੰ ਮੈਨੂੰ ਮੇਰੇ ਦੇਸ਼ ਅਤੇ ਆਪਣੇ ਜਨਮ ਸਥਾਨ ਤੇ ਵਾਪਸ ਆਉਣ ਲਈ ਕਿਹਾ ਸੀ। ਤੂੰ ਆਖਿਆ ਸੀ ਕਿ ਤੂੰ ਮੇਰਾ ਭਲਾ ਕਰੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਰ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ ਅਰ ਮੈਂ ਤੇਰੇ ਸੰਗ ਭਲਿਆਈ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ: