Genesis 33:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਤੱਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਪਰਿਵਾਰ ਨੂੰ ਚਾਰ ਟੋਲੀਆਂ ਵਿੱਚ ਵੰਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਲਗਾ ਆਉਂਦਾ ਹੈ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ ਉਪਰੰਤ ਉਸ ਨੇ ਬਾਲਾਂ ਨੂੰ ਲੇਆਹ ਅਰ ਰਾਖੇਲ ਅਰ ਦੋਹਾਂ ਗੋੱਲੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਗੋੱਲੀਆਂ ਨੂੰ ਅਰ ਓਹਨਾਂ ਦੇ ਬਾਲਾਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।