Genesis 33:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਆਖਿਆ, ਐਉਂ ਨਹੀਂ । ਜੇ ਤੇਰੀ ਨਿਗਾਹ ਵਿੱਚ ਮੇਰੇ ਲਈ ਦਯਾ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ ਕਿਉਂਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਤੁੱਲ ਹੈ ਏਸ ਕਾਰਨ ਕਿ ਤੂੰ ਮੈਥੋਂ ਪਰਸੰਨ ਹੋਇਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।