Genesis 33:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਏਸਾਓ ਨੇ ਆਖਿਆ, “ਹੁਣ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ। ਮੈਂ ਤੁਹਾਡੇ ਨਾਲ ਜਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਸ ਆਖਿਆ, ਅਸੀਂ ਆਪਣੇ ਰਾਹ ਪੈ ਚੱਲੀਏ ਅਰ ਮੈਂ ਤੇਰੇ ਅੱਗੇ ਅੱਗੇ ਚੱਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ।