Genesis 33:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਏਸਾਓ ਨੇ ਆਖਿਆ, “ਤਾਂ ਫ਼ੇਰ ਮੈਂ ਆਪਣੇ ਕੁਝ ਬੰਦੇ ਤੁਹਾਡੀ ਸਹਾਇਤਾ ਲਈ ਛੱਡ ਦਿਆਂਗਾ।” ਪਰ ਯਾਕੂਬ ਨੇ ਆਖਿਆ, “ਇਹ ਤਾਂ ਤੁਹਾਡੀ ਬਹੁਤ ਮਿਹਰਬਾਨੀ ਹੈ। ਪਰ ਇਸਦੀ ਕੋਈ ਲੋੜ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਏਸਾਓ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕਿੰਨਿਆਂਕੁ ਨੂੰ ਤੇਰੇ ਕੋਲ ਛੱਡਾਂ ਤਾਂ ਓਸ ਆਖਿਆ, ਕੀ ਲੋੜ ਹੈ? ਪਰ ਮੇਰੇ ਸਵਾਮੀ ਦੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।