Genesis 33:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਦਿਨ, ਏਸਾਓ ਨੇ ਆਪਣੇ ਨਗਰ ਵੱਲ ਵਾਪਸ ਆਪਣਾ ਸਫ਼ਰ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸੇ ਦਿਨ ਏਸਾਓ ਨੇ ਫੇਰ ਸ਼ੇਈਰ ਦਾ ਰਾਹ ਫੜਿਆ ਅਰ ਯਾਕੂਬ ਸੁੱਕੋਥ ਦੇ ਰਾਹ ਪੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸੇ ਦਿਨ ਏਸਾਓ ਨੇ ਫੇਰ ਸੇਈਰ ਦਾ ਰਾਹ ਫੜਿਆ।