Genesis 33:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਸ਼ਾਂਤੀ ਨਾਲ ਪਦਨ ਆਰਾਮ ਵਿੱਚੋਂ ਨਿਕੱਲ ਕੇ ਕਨਾਨ ਦੇਸ ਦੇ ਨਗਰ ਸ਼ਕਮ ਵਿੱਚ ਆਇਆ ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ