Genesis 33:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਹਮਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਆਪ ਉਨ੍ਹਾਂ ਦੇ ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੀਕ ਉਹ ਏਸਾਓ ਕੋਲ ਨਾ ਆ ਪੁੱਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।