Genesis 33:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦੋ ਦਾਸੀਆਂ ਬੱਚਿਆਂ ਸਮੇਤ ਏਸਾਓ ਕੋਲ ਗਈਆਂ। ਉਨ੍ਹਾਂ ਨੇ ਉਸ ਦੇ ਸਾਹਮਣੇ ਝੁਕ ਕੇ ਸਿਜਦਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗੋੱਲੀਆਂ ਅਰ ਉਨ੍ਹਾਂ ਦੇ ਬਾਲਾਂ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।