Genesis 33:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਆਹ ਅਤੇ ਉਸ ਦੇ ਬੱਚੇ ਏਸਾਓ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਗਏ ਅਤੇ ਫ਼ੇਰ ਰਾਖੇਲ ਅਤੇ ਯੂਸੁਫ਼ ਏਸਾਓ ਕੋਲ ਗਏ ਅਤੇ ਉਸ ਅੱਗੇ ਝੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੇਆਹ ਅਰ ਉਸ ਦੇ ਬਾਲਾਂ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ ਅਰ ਮਗਰੋਂ ਯੂਸੁਫ ਅਰ ਰਾਖੇਲ ਨੇ ਨੇੜੇ ਆਕੇ ਆਪਣੇ ਆਪ ਨੂੰ ਝੁਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।