Genesis 34:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੀਨਾਹ ਲੇਆਹ ਅਤੇ ਯਾਕੂਬ ਦੀ ਧੀ ਸੀ। ਇੱਕ ਦਿਨ ਦੀਨਾਹ ਉਸ ਥਾਂ ਦੀਆਂ ਔਰਤਾਂ ਨੂੰ ਮਿਲਣ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਲੇਆਹ ਦੀ ਧੀ ਦੀਨਾਹ ਜਿਹੜੀ ਉਹ ਯਾਕੂਬ ਤੋਂ ਜਣੀ ਉਸ ਦੇਸ ਦੀਆਂ ਧੀਆਂ ਵੇਖਣ ਨੂੰ ਬਾਹਰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਲੇਆਹ ਦੀ ਧੀ ਦੀਨਾਹ, ਜਿਹੜੀ ਯਾਕੂਬ ਤੋਂ ਪੈਦਾ ਹੋਈ ਸੀ, ਉਸ ਦੇਸ਼ ਦੀਆਂ ਧੀਆਂ ਨੂੰ ਮਿਲਣ ਲਈ ਬਾਹਰ ਗਈ।