Genesis 34:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕੋ ਧਰਤੀ ਉੱਤੇ ਸਾਡੇ ਨਾਲ ਰਹਿ ਸੱਕੋਂਗੇ। ਤੁਸੀਂ ਜ਼ਮੀਨ ਰੱਖਣ ਵਿੱਚ ਅਤੇ ਇੱਥੇ ਵਪਾਰ ਕਰਨ ਵਿੱਚ ਆਜ਼ਾਦ ਹੋਵੋਂਗ਼ੇ।”
Punjabi Bible 2016 - ਪਵਿੱਤਰ ਬਾਈਬਲ O.V.
ਵੱਸੋ ਅਰ ਬਣਜ ਬੁਪਾਰ ਕਰੋ ਅਰ ਉਸ ਦੇ ਵਿੱਚ ਪੱਤੀਆਂ ਬਣਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਡੇ ਨਾਲ ਵੱਸੋ ਅਤੇ ਇਹ ਦੇਸ਼ ਤੁਹਾਡੇ ਅੱਗੇ ਹੈ, ਇੱਥੇ ਵੱਸੋ ਅਤੇ ਵਣਜ-ਵਪਾਰ ਕਰੋ ਅਤੇ ਉਸ ਨੂੰ ਆਪਣੀ ਨਿੱਜ-ਸੰਪਤੀ ਬਣਾਓ।