Genesis 34:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭਰਾਵਾਂ ਨੇ ਉਸ ਨੂੰ ਆਖਿਆ, “ਅਸੀਂ ਤੈਨੂੰ ਆਪਣੀ ਭੈਣ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ ਕਿਉਂਕਿ ਹਾਲੇ ਤੀਕ ਤੇਰੀ ਸੁੰਨਤ ਨਹੀਂ ਹੋਈ। ਸਾਡੀ ਭੈਣ ਦਾ ਤੇਰੇ ਨਾਲ ਸ਼ਾਦੀ ਕਰਨਾ ਗਲਤ ਗੱਲ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਨੂੰ ਆਖਿਆ ਕਿ ਏਹ ਗੱਲ ਅਸੀਂ ਨਹੀਂ ਕਰ ਸੱਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂਜੋ ਇਸ ਤੋਂ ਸਾਡੀ ਬਦਨਾਮੀ ਹੋਊਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਆਖਿਆ, ਅਸੀਂ ਇਹ ਕੰਮ ਨਹੀਂ ਕਰ ਸਕਦੇ ਜੋ ਆਪਣੀ ਭੈਣ ਬੇਸੁੰਨਤੇ ਮਨੁੱਖ ਨੂੰ ਦੇਈਏ ਕਿਉਂ ਜੋ ਇਸ ਤੋਂ ਸਾਡੀ ਬਦਨਾਮੀ ਹੋਵੇਗੀ।