Genesis 34:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰਨਗੇ, ਅਤੇ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ। ਫ਼ੇਰ ਅਸੀਂ ਇੱਕੋ ਜਿਹੇ ਲੋਕ ਹੋ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ ਅਰ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸੀਂ ਆਪਣੀਆਂ ਧੀਆਂ ਤੁਹਾਨੂੰ ਦਿਆਂਗੇ, ਅਤੇ ਤੁਹਾਡੀਆਂ ਧੀਆਂ ਆਪਣੇ ਲਈ ਲਵਾਂਗੇ, ਅਤੇ ਅਸੀਂ ਤੁਹਾਡੇ ਸੰਗ ਵੱਸਾਂਗੇ ਅਤੇ ਅਸੀਂ ਇੱਕ ਕੌਮ ਬਣ ਜਾਂਵਾਂਗੇ।