Genesis 34:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਸੁੰਨਤ ਕਰਨ ਤੋਂ ਇਨਕਾਰ ਕਰੇਂਗਾ ਤਾਂ ਅਸੀਂ ਦੀਨਾਹ ਨੂੰ ਦੂਰ ਲੈ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈਕੇ ਚੱਲੇ ਜਾਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਸੁੰਨਤ ਕਰਾਉਣ ਦੇ ਵਿਖੇ ਸਾਡੀ ਨਹੀਂ ਸੁਣੋਗੇ ਤਾਂ ਅਸੀਂ ਆਪਣੀ ਧੀ ਲੈ ਕੇ ਚਲੇ ਜਾਂਵਾਂਗੇ।