Genesis 34:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਇਕਰਾਰਨਾਮੇ ਨਾਲ ਹਮੋਰ ਅਤੇ ਸ਼ਕਮ ਨੂੰ ਬਹੁਤ ਖੁਸ਼ੀ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਰ ਹਮੋਰ ਦੇ ਪੁੱਤ੍ਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀਆਂ ਗੱਲਾਂ ਹਮੋਰ ਦੇ ਮਨ ਵਿੱਚ ਅਤੇ ਉਸ ਦੇ ਪੁੱਤਰ ਸ਼ਕਮ ਦੇ ਮਨ ਵਿੱਚ ਚੰਗੀਆਂ ਲੱਗੀਆਂ