Genesis 34:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸ ਦਾ ਬਲਾਤਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਮੋਰ ਹਿੱਵੀ ਦੇ ਪੁੱਤ੍ਰ ਸ਼ਕਮ ਓਸ ਦੇਸ ਦੇ ਸਜ਼ਾਦੇ ਨੇ ਉਹ ਨੂੰ ਡਿੱਠਾ ਅਤੇ ਉਹ ਨੂੰ ਲੈਕੇ ਉਹ ਨਾਲ ਲੇਟਿਆ ਅਤੇ ਉਹ ਦੀ ਬੇਪਤੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਮੋਰ ਹਿੱਵੀ ਦੇ ਪੁੱਤਰ ਸ਼ਕਮ, ਉਸ ਦੇਸ਼ ਦੇ ਸ਼ਹਿਜ਼ਾਦੇ ਨੇ ਉਹ ਨੂੰ ਵੇਖਿਆ ਅਤੇ ਉਹ ਨੂੰ ਲੈ ਕੇ ਉਹ ਦੇ ਨਾਲ ਕੁਕਰਮ ਕੀਤਾ ਅਤੇ ਉਸ ਨੂੰ ਭਰਿਸ਼ਟ ਕੀਤਾ।