Genesis 34:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਮੋਰੇ ਅਤੇ ਸ਼ਕਮ ਆਪਣੇ ਸ਼ਹਿਰ ਦੀ ਸਭਾ ਵਾਲੀ ਥਾਂ ਉੱਤੇ ਗਏ। ਉਨ੍ਹਾਂ ਨੇ ਸ਼ਹਿਰ ਦੇ ਆਦਮੀਆਂ ਨਾਲ ਗੱਲ ਕੀਤੀ ਅਤੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਮੋਰ ਅਰ ਉਹ ਦੇ ਪੁੱਤ੍ਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾਕੇ ਨਗਰ ਦੇ ਮਨੁੱਖਾਂ ਨਾਲ ਏਹ ਗੱਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਮੋਰ ਅਤੇ ਉਹ ਦੇ ਪੁੱਤਰ ਸ਼ਕਮ ਨੇ ਨਗਰ ਦੇ ਫਾਟਕ ਕੋਲ ਜਾ ਕੇ ਮਨੁੱਖਾਂ ਨਾਲ ਇਹ ਗੱਲ ਕੀਤੀ,