Genesis 34:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਅਜਿਹਾ ਕਰਾਂਗੇ, ਤਾਂ ਅਸੀਂ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਜਾਨਵਰਾਂ ਨਾਲ ਮਾਲਾਮਾਲ ਹੋ ਜਾਵਾਂਗੇ। ਇਸ ਲਈ ਸਾਨੂੰ ਉਨ੍ਹਾਂ ਨਾਲ ਇਹ ਇਕਰਾਰਨਾਮਾ ਕਰ ਲੈਣਾ ਚਾਹੀਦਾ ਹੈ ਅਤੇ ਉਹ ਇੱਥੇ ਸਾਡੇ ਨਾਲ ਰਹਿ ਪੈਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਉਨ੍ਹਾਂ ਦੇ ਗਾਈਆਂ ਬਲਦ ਅਰ ਉਨ੍ਹਾਂ ਦਾ ਮਾਲ ਧਨ ਅਰ ਉਨ੍ਹ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਕੇਵਲ ਉਨ੍ਹਾਂ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ।