Genesis 34:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੀਨਾਹ ਦੇ ਭਰਾਵਾਂ, ਸ਼ਿਮਓਨ ਅਤੇ ਲੇਵੀ ਨੇ ਹਮੋਰ ਅਤੇ ਉਸ ਦੇ ਪੁੱਤਰ ਸ਼ਕਮ ਨੂੰ ਮਾਰ ਦਿੱਤਾ। ਉਨ੍ਹਾਂ ਨੇ ਦੀਨਾਹ ਨੂੰ ਸ਼ਕਮ ਦੇ ਘਰੋਂ ਬਾਹਰ ਲਿਆਂਦਾ ਅਤੇ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਹਮੋਰ ਨੂੰ ਅਰ ਉਹ ਦੇ ਪੁੱਤ੍ਰ ਸ਼ਕਮ ਨੂੰ ਵੀ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈਕੇ ਓਹ ਬਾਹਰ ਨਿਕੱਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਹਮੋਰ ਨੂੰ ਅਤੇ ਉਹ ਦੇ ਪੁੱਤਰ ਸ਼ਕਮ ਨੂੰ ਵੀ ਤਲਵਾਰ ਦੀ ਧਾਰ ਨਾਲ ਮਾਰ ਸੁੱਟਿਆ ਅਤੇ ਦੀਨਾਹ ਨੂੰ ਸ਼ਕਮ ਦੇ ਘਰੋਂ ਲੈ ਕੇ ਬਾਹਰ ਨਿੱਕਲ ਗਏ।