Genesis 34:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦੇ ਪੁੱਤਰ ਨਗਰ ਵਿੱਚ ਗਏ ਅਤੇ ਉੱਥੋਂ ਦੀ ਹਰ ਸ਼ੈਅ ਲੁੱਟ ਲਈ। ਉਹ ਹਾਲੇ ਵੀ ਗੁੱਸੇ ਵਿੱਚ ਸਨ ਕਿਉਂਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਨੂੰ ਕਲੰਕਤ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦੇ ਪੁੱਤ੍ਰਾਂ ਨੇ ਲੋਥਾਂ ਉੱਤੇ ਆਕੇ ਨਗਰ ਨੂੰ ਲੁੱਟ ਲਿਆ ਕਿਉਂਜੋ ਉਨ੍ਹਾਂ ਨੇ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਪੁੱਤਰਾਂ ਨੂੰ ਨਾਸ ਕਰਨ ਤੋਂ ਬਾਅਦ ਵੀ ਉਸ ਨਗਰ ਨੂੰ ਲੁੱਟ ਲਿਆ, ਕਿਉਂ ਜੋ ਉੱਥੇ ਹੀ ਉਨ੍ਹਾਂ ਦੀ ਭੈਣ ਨੂੰ ਭਰਿਸ਼ਟ ਕੀਤਾ ਗਿਆ ਸੀ।