Genesis 34:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭਰਾਵਾਂ ਨੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ। ਉਨ੍ਹਾਂ ਨੇ ਉਨ੍ਹਾਂ ਦੇ ਸਾਰੇ ਖੋਤੇ ਅਤੇ ਸ਼ਹਿਰ ਦੇ ਖੇਤਾਂ ਦੀ ਹਰ ਸ਼ੈਅ ਲੁੱਟ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀਆਂ ਭੇਡਾਂ ਬੱਕਰੀਆਂ ਅਰ ਗਾਈਆਂ ਬਲਦਾਂ ਅਰ ਖੋਤਿਆਂ ਨੂੰ ਅਰ ਜੋ ਕੁਝ ਨਗਰ ਅਰ ਰੜ ਵਿੱਚ ਸੀ ਉਨ੍ਹਾਂ ਨੇ ਲੈ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ।