Genesis 34:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਕਮ ਨੇ ਆਪਣੇ ਪਿਤਾ ਨੂੰ ਆਖਿਆ, “ਮਿਹਰਬਾਨੀ ਕਰਕੇ ਮੇਰੇ ਲਈ ਇਹ ਕੁੜੀ ਲੈ ਆਉ ਤਾਂ ਜੋ ਮੈਂ ਇਸ ਨਾਲ ਸ਼ਾਦੀ ਕਰ ਸੱਕਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸ਼ਕਮ ਨੇ ਆਪਣੇ ਪਿਤਾ ਹਾਮੋਰ ਨੂੰ ਆਖਿਆ, ਏਸ ਛੋਕਰੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਕਮ ਨੇ ਆਪਣੇ ਪਿਤਾ ਹਮੋਰ ਨੂੰ ਆਖਿਆ, ਇਸ ਕੁੜੀ ਨੂੰ ਮੇਰੇ ਨਾਲ ਵਿਆਹੁਣ ਲਈ ਲੈ ਦੇ।