Genesis 34:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੂੰ ਪਤਾ ਲੱਗਿਆ ਕਿ ਮੁੰਡੇ ਨੇ ਉਸ ਦੀ ਧੀ ਨੂੰ ਕਲੰਕਤ ਕਰ ਦਿੱਤਾ ਸੀ। ਪਰ ਯਾਕੂਬ ਦੇ ਸਾਰੇ ਪੁੱਤਰ ਖੇਤਾਂ ਵਿੱਚ ਆਪਣੇ ਜਾਨਵਰ ਚਾਰਨ ਲਈ ਗਏ ਹੋਏ ਸਨ। ਇਸ ਲਈ ਉਨ੍ਹਾਂ ਦੇ ਵਾਪਸ ਆਉਣ ਤੋਂ ਪਹਿਲਾਂ ਯਾਕੂਬ ਨੇ ਕੁਝ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਸੁਣਿਆ ਕਿ ਉਸ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਪਰ ਉਹ ਦੇ ਪੁੱਤ੍ਰ ਉਹ ਦੇ ਡੰਗਰਾਂ ਨਾਲ ਰੜ ਨੂੰ ਗਏ ਹੋਏ ਸਨ ਸੋ ਯਾਕੂਬ ਓਹਨਾਂ ਦੇ ਆਉਣ ਤੀਕ ਚੁੱਪ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਸੁਣਿਆ ਕਿ ਸ਼ਕਮ ਨੇ ਮੇਰੀ ਧੀ ਦੀਨਾਹ ਨੂੰ ਭਰਿਸ਼ਟ ਕੀਤਾ ਹੈ ਪਰ ਉਹ ਦੇ ਪੁੱਤਰ ਪਸ਼ੂਆਂ ਦੇ ਨਾਲ ਮੈਦਾਨ ਨੂੰ ਗਏ ਹੋਏ ਸਨ, ਇਸ ਲਈ ਯਾਕੂਬ ਉਹਨਾਂ ਦੇ ਆਉਣ ਤੱਕ ਚੁੱਪ ਰਿਹਾ।