Genesis 34:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਸ਼ਕਮ ਦਾ ਪਿਤਾ ਹਮੋਰ ਯਾਕੂਬ ਨਾਲ ਗੱਲ ਕਰਨ ਲਈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹਾਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਹਮੋਰ ਸ਼ਕਮ ਦਾ ਪਿਤਾ ਯਾਕੂਬ ਦੇ ਨਾਲ ਗੱਲਾਂ ਕਰਨ ਲਈ ਉਹ ਦੇ ਕੋਲ ਬਾਹਰ ਗਿਆ