Genesis 34:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਸ਼ਾਦੀ ਤੋਂ ਇਹ ਲੱਗੇ ਕਿ ਸਾਡਾ ਖਾਸ ਇਕਰਾਰਨਾਮਾ ਹੈ। ਫ਼ੇਰ ਸਾਡੇ ਆਦਮੀ ਤੁਹਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ, ਅਤੇ ਤੁਹਾਡੇ ਆਦਮੀ ਸਾਡੀਆਂ ਔਰਤਾਂ ਨਾਲ ਸ਼ਾਦੀ ਕਰ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਡੇ ਨਾਲ ਸਾਕ ਨਾਤਾ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਓ ਅਰ ਆਪਣੇ ਲਈ ਸਾਡੀਆਂ ਧੀਆਂ ਲੈ ਲਓ ਅਤੇ ਸਾਡੇ ਨਾਲ ਵੱਸੋ ਅਰ ਏਹ ਧਰਤੀ ਤੁਹਾਡੇ ਅੱਗੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਡੇ ਨਾਲ ਰਿਸ਼ਤੇਦਾਰੀ ਕਰੋ। ਸਾਨੂੰ ਆਪਣੀਆਂ ਧੀਆਂ ਦੇ ਦਿਉ ਅਤੇ ਆਪਣੇ ਲਈ ਸਾਡੀਆਂ ਧੀਆਂ ਲੈ ਲਉ,