Genesis 35:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਤੇਰਾ ਨਾਮ ਯਾਕੂਬ ਹੈ। ਪਰ ਮੈਂ ਇਸ ਨਾਮ ਨੂੰ ਬਦਲ ਦਿਆਂਗਾ। ਹੁਣ ਤੇਰਾ ਨਾਮ ਯਾਕੂਬ ਨਹੀਂ ਹੋਵੇਗਾ। ਤੇਰਾ ਨਵਾਂ ਨਾਮ ਇਸਰਾਏਲ ਹੋਵੇਗਾ।” ਇਸ ਲਈ ਪਰਮੇਸ਼ੁਰ ਨੇ ਉਸ ਦਾ ਨਵਾਂ ਨਾਮ ਇਸਰਾਏਲ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਉਂ ਯਾਕੂਬ ਹੈ ਪਰ ਅੱਗੇ ਨੂੰ ਤੇਰਾ ਨਾਉਂ ਯਾਕੂਬ ਨਹੀਂ ਪੁਕਾਰਿਆ ਜਾਵੇਗਾ ਸਗੋਂ ਤੇਰਾ ਨਾਉਂ ਇਸਰਾਏਲ ਹੋਵੇਗਾ ਤਾਂ ਉਸਨੇ ਉਸ ਦਾ ਨਾਉਂ ਇਸਰਾਏਲ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ।